🐕ਕੁੱਤਾ ਕਿਤੇ ਰਾਹ ਭੁੱਲ ਗਿਆ।
.
ਸਾਹਮਣੇ ਜੰਗਲ🌳🌾'ਚੋਂ ਸ਼ੇਰ🐅ਆਉਂਦੇ
ਵੇਖਿਆ ਤੇ ਸੋਚਿਆ ਕਿ ਅੱਜ ਤਾਂ ਗਏ ਹੁਣ।
.
ਅਚਾਨਕ🐕ਉਸਨੂੰ ਸਾਹਮਣੇ ਕੁੱਝ ਸੁੱਕੀਆਂ ਹੋਈਆਂ ਹੱਡੀਆਂ☠ਪਈਆਂ ਦਿਸੀਆਂ।
ਉਸਦੇ🐕ਦਿਮਾਗ 'ਚ ਇਕ ਤਰਕੀਬ ਆਈ
.
.
🐕ਹੱਥ ਵਿਚ ਹੱਡੀ☠ਫੜ ਕੇ ਸ਼ੇਰ🐅ਦੇ ਵੱਲ ਪਿੱਠ ਕਰਕੇ ਬੈਠ ਗਿਆ ਤੇ ਉਚੀ ਉਚੀ ਬੋਲਣ ਲਗ ਪਿਆ "ਬਈ ਅੱਜ ਤਾਂ ਨਜ਼ਾਰਾ ਆ ਗਿਆ ਸ਼ੇਰ🐅ਖਾ ਕੇ, ਜੇ ਇਕ ਹੋਰ ਸ਼ੇਰ🐆ਮਿਲ ਜਾਂਦਾ ਤਾਂ ਪੂਰਾ ਢਿੱਡ ਭਰ ਜਾਣਾ ਸੀ।"
.
.
ਸ਼ੇਰ🐅ਇਹ ਵੇਖ ਕੇ ਡਰ ਗਿਆ ਤੇ ਸੋਚਿਆ ਕਿ ਇਹ ਆਮ🐕ਕੁੱਤਾ🐩ਨਹੀਂ, ਸੋ ਭੱਜਣਾ ਹੀ ਠੀਕ ਆ।
.
.
ਇਹ ਸੱਭ ਕੁੱਝ ਇਕ ਦਰਖਤ ਤੇ ਬੈਠਾ ਬਾਂਦਰ🐒ਵੇਖ ਰਿਹਾ ਸੀ।
ਸ਼ੇਰ🐅ਦੀ ਦੋਸਤੀ ਹਾਸਲ ਕਰਨ ਲਈ ਬਾਂਦਰ🐒ਵੀ ਸ਼ੇਰ🐅ਵੱਲ ਸੱਚ ਦੱਸਣ ਭੱਜਿਆ।
.
ਕੁੱਤੇ🐕ਨੇ ਬਾਂਦਰ🐒ਨੂੰ ਜਾਂਦੇ ਹੋਏ ਵੇਖ ਲਿਆ।
.
ਬਾਂਦਰ🐒ਨੇ ਸ਼ੇਰ🐅ਨੂੰ ਸਭ ਕਹਾਣੀ ਦੱਸ ਦਿੱਤੀ।
.
ਸ਼ੇਰ🐅ਨੂੰ ਸੁਣ ਕੇ ਗੁੱਸਾ ਆਇਆ ਤੇ ਬਾਂਦਰ🐒ਨੂੰ ਕਿਹਾ ” ਚੱਲ ਮੇਰੇ ਨਾਲ ਅੱਜ ਕੁੱਤੇ🐕ਦੀ ਕਹਾਣੀ ਮੁੱਕਾ ਦਿਨੇ ਆਂ।
.
(ਕੀ ਤੁਸੀ ਕੁੱਤੇ🐕ਦੇ ਇਨੀ ਜਲਦੀ ਕਿਤੇ ਹੋਏਇੰਤਜ਼ਾਮ ਬਾਰੇ ਸੋਚ ਸਕਦੇ ਹੋ ?)
.
ਉਸਨੇ🐕ਸ਼ੇਰ ਨੂੰ🐅ਆਪਣੇ ਵੱਲ ਆਉਂਦੇ ਵੇਖਿਆ ਤੇ ਇਕ ਵਾਰ ਫਿਰ ਸ਼ੇਰ ਵੱਲ ਪਿੱਠ ਕਰਕੇ ਉੱਚੀ ਉੱਚੀ ਬੋਲਣ ਲੱਗ ਪਿਆ ”ਆਹ ਸਾਲੇ ਬਾਂਦਰ🐒ਨੂੰ ਇਕ ਸ਼ੇਰ🐅ਲਿਆਉਣ ਭੇਜਿਆ ਤੇ ਕੰਜਰ ਆਇਆ 'ਨੀ ਹਾਲੇ ਤੱਕ।"
.
ਸ਼ੇਰ🐅ਫਿਰ ਭੱਜ ਗਿਆ😂😂😂
*MORAL - ਹਮੇਸ਼ਾ ਤਾਕਤ ਈ ਕੰਮ ਨੀ ਆੳਂਦੀ ਦਿਮਾਗ ਵੀ ਬੜੀ ਕੁੱਤੀ ਚੀਜ਼ ਆ।*
إرسال تعليق